Verse: 1CH.15.3
3ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।