Bible Punjabi
Verse: 1CH.18.5

5ਅਤੇ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ, ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।