Bible Punjabi
Verse: 1CH.20.7

7ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।