Verse: 1CH.22.2
ਹੈਕਲ ਦੇ ਨਿਰਮਾਣ ਦੀ ਤਿਆਰੀ
2ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁੱਕਰੀਆਂ ਇੱਟਾਂ ਘੜਨ