Verse: 1CH.22.5
5ਅਤੇ ਦਾਊਦ ਨੇ ਆਖਿਆ, “ਮੇਰਾ ਪੁੱਤਰ ਸੁਲੇਮਾਨ ਅਜੇ ਤਾਂ ਨਿਆਣਾ ਅਤੇ ਬਾਲਕ ਹੈ, ਅਤੇ ਜ਼ਰੂਰੀ ਹੈ ਕਿ ਜਿਹੜਾ ਭਵਨ ਯਹੋਵਾਹ ਦੇ ਲਈ ਬਣਾਇਆ ਜਾਵੇਗਾ, ਉਹ ਬਹੁਤ ਹੀ ਸੁੰਦਰ ਹੋਵੇ, ਤਾਂ ਕਿ ਉਹ ਦਾ ਨਾਮ ਅਤੇ ਪ੍ਰਤਾਪ ਸਾਰੇ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ।” ਅਖ਼ੀਰ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਬਹੁਤ ਜਿਆਦਾ ਤਿਆਰੀਆਂ ਕੀਤੀਆਂ।