Verse: 1CH.22.6
6ਫਿਰ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ ਅਤੇ ਉਸ ਨੂੰ ਆਗਿਆ ਦਿੱਤੀ, ਕਿ ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵੇ।