Bible Punjabi
Verse: 1CH.5.23

ਪੂਰਬ ਦੇ ਵਿੱਚ ਵੱਸੇ ਮਨਸ਼ੱਹ ਦੇ ਲੋਕ

23ਮਨੱਸ਼ੀਆਂ ਦੇ ਅੱਧੇ ਗੋਤ ਦੇ ਲੋਕ ਉਸ ਦੀ ਧਰਤੀ ਵਿੱਚ ਵੱਸੇ। ਓਹ ਬਾਸ਼ਾਨ ਤੋਂ ਬਆਲ-ਹਰਮੋਨ ਤੇ ਸਨੀਰ ਤੇ ਹਰਮੋਨ ਪਰਬਤ ਤੱਕ ਵਧਦੇ ਗਏ