Bible Punjabi
Verse: 1CH.5.24

24ਇਹ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਯੋਧੇ, ਨਾਮੀ, ਤੇ ਆਪਣੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ।