Bible Punjabi
Verse: 1CO.10.1

ਇਸਰਾਏਲ ਦੇ ਇਤਿਹਾਸ ਤੋਂ ਚਿਤਾਵਨੀ

1ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।