Verse: 1CO.10.13
13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।