Bible Punjabi
Verse: 1CO.11.13

13ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?