Bible Punjabi
Verse: 1CO.11.14

14ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?