Bible Punjabi
Verse: 1CO.11.2

ਅਰਾਧਨਾ ਵਿੱਚ ਸਿਰ ਢੱਕਣਾ

2ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।