Bible Punjabi
Verse: 1CO.11.23

23ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।