Bible Punjabi
Verse: 1CO.11.34

34ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ।