Bible Punjabi
Verse: 1CO.15.19

19ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ।