Verse: 1CO.15.29
29ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?