Bible Punjabi
Verse: 1CO.9.13

13ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।