Bible Punjabi
Verse: 1CO.9.14

14ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।