Bible Punjabi
Verse: 1CO.9.25

25ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।