Bible Punjabi
Verse: 1KI.1.15

15ਇਸ ਲਈ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਪਾਤਸ਼ਾਹ ਦੀ ਸੇਵਾ ਕਰ ਰਹੀ ਸੀ।