Verse: 1KI.1.17
17ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।