Verse: 1KI.1.34
34ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰ੍ਹੀ ਵਜਾ ਕੇ ਆਖੋ ਸੁਲੇਮਾਨ ਪਾਤਸ਼ਾਹ ਜਿਉਂਦਾ ਰਹੇ।