Bible Punjabi
Verse: 1KI.1.4

4ਉਹ ਮੁਟਿਆਰ ਬਹੁਤ ਸੋਹਣੀ ਸੀ। ਉਹ ਪਾਤਸ਼ਾਹ ਦੀ ਦਾਸੀ ਹੋਈ ਅਤੇ ਉਸ ਦੀ ਖ਼ਬਰ ਰੱਖਦੀ ਸੀ, ਪਰ ਪਾਤਸ਼ਾਹ ਨੇ ਉਸ ਨਾਲ ਸੰਬੰਧ ਨਾ ਬਣਾਇਆ।