Bible Punjabi
Verse: 1KI.1.49

49ਸਾਰੇ ਮਹਿਮਾਨ ਜਿਹੜੇ ਅਦੋਨੀਯਾਹ ਦੇ ਨਾਲ ਸਨ, ਘਬਰਾ ਕੇ ਉੱਠ ਖੜ੍ਹੇ ਹੋਏ ਅਤੇ ਹਰ ਮਨੁੱਖ ਆਪਣੇ-ਆਪਣੇ ਰਾਹ ਤੁਰ ਗਿਆ।