Verse: 1KI.1.9
9ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਏਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ।