Verse: 1KI.2.3
3ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।