Verse: 1KI.2.5
5ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ।