Verse: 1KI.2.7
7ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ।