Bible Punjabi
Verse: 1KI.22.41

ਯਹੂਦਾਹ ਦਾ ਰਾਜਾ ਯਹੋਸ਼ਾਫ਼ਾਤ

2 ਇਤ 20:31-21:1

41ਆਸਾ ਦਾ ਪੁੱਤਰ ਯਹੋਸ਼ਾਫ਼ਾਤ ਇਸਰਾਏਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ।