Bible Punjabi
Verse: 1KI.5.3

3ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਸ ਦੇ ਆਲੇ-ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੱਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ।