Verse: 1KI.8.64
64ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਇਸ ਲਈ ਚੜ੍ਹਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਨਹੀਂ ਸਮਾ ਸਕਦੀ ਸੀ।