Bible Punjabi
Verse: 1PE.1.10

10ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।