Verse: 1PE.1.3
ਇੱਕ ਜੀਵਤ ਆਸ਼ਾ
3ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।