Verse: 1PE.4.11
11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।