Verse: 1SA.16.2
2ਸਮੂਏਲ ਬੋਲਿਆ, ਮੈਂ ਕਿਸ ਤਰ੍ਹਾਂ ਜਾਂਵਾਂ? ਜੇਕਰ ਸ਼ਾਊਲ ਇਹ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾ ਅਤੇ ਇਸ ਤਰ੍ਹਾਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ।