Verse: 1SA.17.13
13ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋਂ ਪਹਿਲੌਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ।