Verse: 1SA.17.40
40ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ।