Verse: 1SA.17.46
46ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।