Bible Punjabi
Verse: 1SA.17.50

50ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।