Verse: 1SA.2.1
ਹੰਨਾਹ ਦੀ ਪ੍ਰਾਰਥਨਾ
1ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ,
ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ।
ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ।
ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ,
ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।
ਹੰਨਾਹ ਦੀ ਪ੍ਰਾਰਥਨਾ
1ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ,
ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ।
ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ।
ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ,
ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।