Verse: 1SA.2.8
8ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ,
ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ,
ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ,
ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ।
ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ,
ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।
8ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ,
ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ,
ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ,
ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ।
ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ,
ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।