Verse: 1SA.24.6
6ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ।