Verse: 1SA.24.8
8ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।