Bible Punjabi
Verse: 1SA.5.1

ਨੇਮ ਦਾ ਸੰਦੂਕ ਫ਼ਲਿਸਤੀਆਂ ਦੇ ਦੇਸ ਵਿੱਚ

1ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ।