Bible Punjabi
Verse: 1SA.5.3

3ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ।