Verse: 1SA.5.6
6ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ।