Bible Punjabi
Verse: 1SA.7.14

14ਅਤੇ ਉਹ ਸ਼ਹਿਰ ਜੋ ਫ਼ਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨ ਤੋਂ ਲੈ ਕੇ ਗਥ ਤੱਕ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕੇ ਵੀ ਇਸਰਾਏਲ ਨੇ ਫ਼ਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਤੇ ਅਮੋਰੀਆਂ ਵਿੱਚ ਮੇਲ ਹੋਇਆ।