Bible Punjabi
Verse: 1SA.7.5

5ਫੇਰ ਸਮੂਏਲ ਨੇ ਆਖਿਆ, ਮਿਸਪਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆਂ ਕਰੋ ਤਾਂ ਮੈਂ ਤੁਹਾਡੇ ਲਈ ਯਹੋਵਾਹ ਦੇ ਅੱਗੇ ਬੇਨਤੀ ਕਰਾਂਗਾ।