Verse: 1SA.7.6
6ਸੋ ਉਹ ਸਾਰੇ ਮਿਸਪਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਪਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ।